ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ, ਵਪਾਰਕ ਬੈਂਕਾਂ ਦੇ 1,09,730 ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੀ

ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਦਾ ਐਲਾਨ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਕੇਂਦਰੀ … More